tobacco - Meaning in Punjabi
tobacco - Meaning in Punjabi
noun
- ਤਮਾਖੂ(masc)Advertisement - Remove
tobacco Word Forms & Inflections
Definitions and Meaning of tobacco in English
tobacco noun
- leaves of the tobacco plant dried and prepared for smoking or ingestion
Synonyms
baccy
ਤਮਾਕੂ
- aromatic annual or perennial herbs and shrubs
Synonyms
tobacco plant
ਤੰਬਾਕੂ, ...Subscribe
Synonyms of tobacco
Description
Tobacco is the common name of several plants in the genus Nicotiana of the family Solanaceae, and the general term for any product prepared from the cured leaves of these plants. More than 70 species of tobacco are known, but the chief commercial crop is N. tabacum. The more potent variant N. rustica is also used in some countries.
ਤਮਾਕੂ ਇੱਕ ਕਿਰਸਾਣੀ ਉਤਪਾਦ ਹੈ ਜੋ "ਨਿਕੋਟੀਆਨਾ" ਕੁਲ ਦੇ ਪੌਦਿਆਂ ਦੇ ਪੱਤਿਆਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ। ਇਸਨੂੰ ਖਾਇਆ, ਕੀਟਨਾਸ਼ਕ ਵਜੋਂ ਵਰਤਿਆ ਅਤੇ ਨਿਕੋਟੀਨ ਟਾਰਟਾਰੇਟ ਵਜੋਂ ਦਵਾਈਆਂ ਵਿੱਚ ਵਰਤਿਆ ਜਾ ਸਕਦਾ ਹੈ। ਇਸ ਦੀ ਸਭ ਤੋਂ ਵੱਧ ਵਰਤੋਂ ਨਸ਼ੇ ਦੇ ਤੌਰ ਉੱਤੇ ਹੁੰਦੀ ਹੈ ਅਤੇ ਕਿਊਬਾ, ਚੀਨ, ਭਾਰਤ ਅਤੇ ਸੰਯੁਕਤ ਰਾਜ ਵਰਗੇ ਦੇਸ਼ਾਂ ਦੀ ਇੱਕ ਨਫ਼ਾਦਾਇਕ ਫਸਲ ਹੈ। ਤਮਾਕੂ ਨਾਂ ਨਿਕੋਟੀਆਨਾ ਕੁਲ ਦੇ ਸੋਲਨਸੀਏ ਪਰਿਵਾਰ ਦੇ ਕਿਸੇ ਵੀ ਪੌਦੇ ਨੂੰ ਜਾਂ ਇਸ ਦੇ ਪੱਤਿਆਂ ਤੋਂ ਬਣੇ ਉਤਪਾਦਾਂ, ਜੋ ਸਿਗਰਟਾਂ ਆਦਿ ਵਿੱਚ ਵਰਤੇ ਜਾਂਦੇ ਹਨ, ਕਿਹਾ ਜਾਂਦਾ ਹੈ। ਤਮਾਕੂ ਦੇ ਬੂਟੇ ਪੌਦਾ ਜੀਵ-ਇੰਜਨੀਅਰੀ ਵਿੱਚ ਵੀ ਵਰਤੇ ਜਾਂਦੇ ਹਨ ਅਤੇ 70 ਤੋਂ ਵੱਧ ਪ੍ਰਜਾਤੀਆਂ ਵਿੱਚੋਂ ਕੁਝ ਸਜਾਵਟੀ ਤੌਰ ਉੱਤੇ ਵਰਤੇ ਜਾਂਦੇ ਹਨ। ਮੁੱਖ ਵਪਾਰਕ ਪ੍ਰਜਾਤੀ, ਐੱਨ. ਤਾਬਾਕੁਮ, ਨੂੰ ਜ਼ਿਆਦਾਤਰ ਨਿਕੋਟੀਆਨਾ ਪੌਦਿਆਂ ਵਾਂਗ ਤਪਤ-ਖੰਡੀ ਅਮਰੀਕਾ ਦਾ ਮੂਲ-ਵਾਸੀ ਮੰਨਿਆ ਜਾਂਦਾ ਹੈ ਪਰ ਇਹ ਇੰਨੇ ਚਿਰ ਤੋਂ ਵਾਹਿਆ ਜਾ ਰਹੇ ਹਨ ਕਿ ਹੁਣ ਇਸ ਦੀ ਕੋਈ ਜੰਗਲੀ ਪ੍ਰਜਾਤੀ ਪਤਾ ਨਹੀਂ ਹੈ। ਐੱਨ. ਰਸਟਿਕਾ, ਇੱਕ ਹਲਕੇ ਸੁਆਦ ਅਤੇ ਤੇਜੀ ਨਾਲ਼ ਸੜਨ ਵਾਲੀ ਪ੍ਰਜਾਤੀ, ਉਹ ਤਮਾਕੂ ਸੀ ਜੋ ਮੂਲ ਤੌਰ ਉੱਤੇ ਵਰਜਿਨੀਆ ਵਿੱਚ ਉਗਾਇਆ ਜਾਂਦਾ ਸੀ ਪਰ ਹੁਣ ਇਸ ਦੀ ਖੇਤੀ ਮੁੱਖ ਤੌਰ ਉੱਤੇ ਤੁਰਕੀ, ਭਾਰਤ ਅਤੇ ਰੂਸ ਵਿੱਚ ਹੁੰਦੀ ਹੈ। ਖ਼ਾਰਾ ਨਿਕੋਟੀਨ ਤਮਾਕੂ ਦਾ ਸਭ ਤੋਂ ਵੱਧ ਪਛਾਣ ਦੇਣ ਵਾਲਾ ਸੰਘਟਕ ਮੰਨਿਆ ਜਾਂਦਾ ਹੈ ਪਰ ਨਿਕੋਟੀਨ ਆਪਣੇ-ਆਪ ਵਿੱਚ ਹੀ ਬਹੁਤ ਝੱਸ (ਅਮਲ) ਵਾਲਾ ਹੁੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਬੀਟਾ-ਕਾਰਬੋਲੀਨ ਅਤੇ ਨਿਕੋਟੀਨ ਵਿਚਲੇ ਪਰਸਪਰ ਪ੍ਰਭਾਵਾਂ ਕਰ ਕੇ ਹੀ ਤਮਾਕੂ ਫੂਕਣ ਦਾ ਅਮਲ ਲੱਗਦਾ ਹੈ। ਤਮਾਕੂ ਦੇ ਹਾਨੀਕਾਰਕ ਪ੍ਰਭਾਵ ਇਸ ਦੇ ਧੂੰਏ ਵਿਚਲੇ ਹਜ਼ਾਰਾਂ ਤਰ੍ਹਾਂ ਦੇ ਵੱਖ-ਵੱਖ ਸੰਯੋਗਾਂ ਕਰ ਕੇ ਉਪਜਦੇ ਹਨ।
Also see "Tobacco" on WikipediaMore matches for tobacco
noun
What is tobacco meaning in Punjabi?
The word or phrase tobacco refers to leaves of the tobacco plant dried and prepared for smoking or ingestion, or aromatic annual or perennial herbs and shrubs. See tobacco meaning in Punjabi, tobacco definition, translation and meaning of tobacco in Punjabi. Find tobacco similar words, tobacco synonyms. Learn and practice the pronunciation of tobacco. Find the answer of what is the meaning of tobacco in Punjabi.
Other languages: tobacco meaning in Hindi
Tags for the entry "tobacco"
What is tobacco meaning in Punjabi, tobacco translation in Punjabi, tobacco definition, pronunciations and examples of tobacco in Punjabi.
- leaves of the tobacco plant dried and prepared for smoking or ingestion