ਬੁਝਾਰਤਾਂ (bujharatam) - Meaning in English
ਬੁਝਾਰਤਾਂ - Meaning in English
noun
- +2
Description
ਬੁਝਾਰਤਾਂ ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
Also see "ਬੁਝਾਰਤਾਂ" on WikipediaMore matches for ਬੁਝਾਰਤਾਂ
noun
ਬੁਝਾਰਤਾਂ ਸ਼ਬਦ | riddling words |
ਬੁਝਾਰਤਾਂ ਵਾਲਾ ਰਵੱਈਆ | puzzling behavior |
What is ਬੁਝਾਰਤਾਂ meaning in English?
The word or phrase ਬੁਝਾਰਤਾਂ refers to . See ਬੁਝਾਰਤਾਂ meaning in English, ਬੁਝਾਰਤਾਂ definition, translation and meaning of ਬੁਝਾਰਤਾਂ in English. Learn and practice the pronunciation of ਬੁਝਾਰਤਾਂ. Find the answer of what is the meaning of ਬੁਝਾਰਤਾਂ in English.
Tags for the entry "ਬੁਝਾਰਤਾਂ"
What is ਬੁਝਾਰਤਾਂ meaning in English, ਬੁਝਾਰਤਾਂ translation in English, ਬੁਝਾਰਤਾਂ definition, pronunciations and examples of ਬੁਝਾਰਤਾਂ in English.