Advertisement - Remove

ਸਿਖਾ (sikha) - Meaning in English

Popularity:
Difficulty:
sikhāsikhaa

ਸਿਖਾ - Meaning in English

Advertisement - Remove

Description

ਸਿੱਖੀ ਜਾਂ ਸਿੱਖ ਧਰਮ ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।

Also see "ਸਿੱਖ ਧਰਮ" on Wikipedia

What is ਸਿਖਾ meaning in English?

The word or phrase ਸਿਖਾ refers to . See ਸਿਖਾ meaning in English, ਸਿਖਾ definition, translation and meaning of ਸਿਖਾ in English. Learn and practice the pronunciation of ਸਿਖਾ. Find the answer of what is the meaning of ਸਿਖਾ in English.

Tags for the entry "ਸਿਖਾ"

What is ਸਿਖਾ meaning in English, ਸਿਖਾ translation in English, ਸਿਖਾ definition, pronunciations and examples of ਸਿਖਾ in English.

Advertisement - Remove

SHABDKOSH Apps

Download SHABDKOSH Apps for Android and iOS
SHABDKOSH Logo Shabdkosh  Premium

Ad-free experience & much more

Tips to improve your spellings

Writing in English is as important as speaking. To learn to write correctly might seem like a difficult task. There are always some tips that you need… Read more »

Basic rules of grammar

There are many rules to follow in grammar. Read these basic rules to understand the basics of it and slowly develop and improve the language. Read more »

Active Voice and Passive Voice

This article will help you understand the difference between active and passive voice and make your written and spoken skills of language better. Read more »
Advertisement - Remove

Our Apps are nice too!

Dictionary. Translation. Vocabulary.
Games. Quotes. Forums. Lists. And more...

Vocabulary & Quizzes

Try our vocabulary lists and quizzes.