Advertisement - Remove

against - Example Sentences

Popularity:
ਅਗੇਨ੍ਸ੍ਟ / ਅਗੈਨ੍ਸ੍ਟ
He assured the people that strict action will be taken against elements working against the nation.
ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਰਾਸ਼ਟਰ ਦੇ ਹਿਤਾਂ ਦੇ ਵਿਰੁੱਧ ਕੰਮ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।
The leaders asserted that strong measures should be taken against terrorists, terror organizations, their networks and all those who encourage, support and finance terrorism, or provide sanctuary to terrorists and terror groups.
7. ਨੇਤਾਵਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਤੰਕਵਾਦੀਆਂ, ਆਤੰਕੀ ਸੰਗਠਨਾਂ, ਉਨ੍ਹਾਂ ਦੇ ਨੈੱਟਵਰਕਾਂ ਅਤੇ ਆਤੰਕਵਾਦ ਨੂੰ ਸਮਰਥਨ ਅਤੇ ਵਿਤੀ ਸਹਾਇਤਾ ਨੂੰ ਪ੍ਰੋਤਸਾਹਿਤ ਕਰਨ ਵਾਲਿਆਂ ਅਤੇ ਆਤੰਕਵਾਦੀਆਂ ਅਤੇ ਆਤੰਕੀ ਸਮੂਹਾਂ ਨੂੰ ਪਨਾਹ ਦੇਣ ਵਾਲਿਆਂ ਵਿਰੁੱਧ ਸਖ਼ਤ ਕਦਮ ਉਠਾਏ ਜਾਣੇ ਚਾਹੀਦੇ ਹਨ।

Expressing happiness in handing over new houses to over 2 lakh beneficiaries under Pradhan Mantri Awas Yojana- Grameen (PMAY-G) on occasion of Dussehra, Prime Minister said that it is a big step towards the fight against poverty.
ਦੋ ਲੱਖ ਤੋਂ ਵੱਧ ਲਾਭਾਰਥੀਆਂ ਨੂੰ ਨਵੇਂ ਮਕਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (ਪੀਐੱਮਏਵਾਈਜੀ) ਤਹਿਤ ਦੁਸਹਿਰੇ ਦੇ ਮੌਕੇ ਉੱਤੇ ਪ੍ਰਦਾਨ ਕਰਨ ਉੱਤੇ ਖੁਸ਼ੀ ਪ੍ਰਗਟਾਉਂਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਗ਼ਰੀਬੀ ਵਿਰੁੱਧ ਲੜਾਈ ਵਿੱਚ ਇੱਕ ਵੱਡਾ ਕਦਮ ਹੈ।

We have also stepped up the fight against black money and corruption.
ਅਸੀਂ ਕਾਲੇ ਧੰਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਕਦਮ ਤੇਜ਼ ਕੀਤੇ ਹਨ।
We have also stepped up the fight against black money and corruption.
ਅਸੀਂ ਕਾਲੇ ਧੰਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਕਦਮ ਤੇਜ਼ ਕੀਤੇ ਹਨ।
He recalled that around the time of FICCI’s founding in 1927, Indian Industry had united against the Simon Commission that was constituted by the then British Government.
ਉਨ੍ਹਾਂ ਨੇ 1927 ਵਿੱਚ ਫਿੱਕੀ ਦੀ ਸਥਾਪਨਾ ਦੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤੀ ਉਦਯੋਗ ਉਸ ਵੇਲੇ ਬ੍ਰਿਟਿਸ਼ ਸਰਕਾਰ ਵਲੋਂ ਕਾਇਮ ਕੀਤੇ ਸਾਈਮਨ ਕਮਿਸ਼ਨ ਦੇ ਵਿਰੁੱਧ ਇਕਜੁੱਟ ਸਨ।
Initiatives like GST and strict action against corruption has helped people doing honest business.
ਜੀਐੱਸਟੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਜਿਹੇ ਉਪਰਾਲਿਆਂ ਨੇ ਲੋਕਾਂ ਨੂੰ ਇਮਾਨਦਾਰੀ ਨਾਲ ਕਾਰੋਬਾਰ ਕਰਨ ਵਿੱਚ ਮਦਦ ਕੀਤੀ ਹੈ।

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading