Advertisement - Remove

assured - Example Sentences

Popularity:
ਅਸ਼ੁਰ੍ਡ
Shri Goyal assured the fraternity that National Traders Welfare Board will be soon constituted.
ਸ੍ਰੀ ਗੋਇਲ ਨੇ ਵਪਾਰਕ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਰਾਸ਼ਟਰੀ ਵਪਾਰੀ ਭਲਾਈ ਬੋਰਡ ਦਾ ਗਠਨ ਕੀਤਾ ਜਾਵੇਗਾ।
Shri Nishank assured the Chief Minister of Madhya Pradesh that central institutions will be supported to meet the target of self-reliant MP.
ਸ਼੍ਰੀ ਨਿਸ਼ੰਕ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਮੱਧ ਪ੍ਰਦੇਸ਼ ਦੇ ਸਵੈ ਨਿਰਭਰ ਟੀਚੇ ਨੂੰ ਪੂਰਾ ਕਰਨ ਲਈ ਕੇਂਦਰੀ ਸੰਸਥਾਵਾਂ ਨੂੰ ਸਹਿਯੋਗ ਦਿਤਾ ਜਾਵੇਗਾ।
Referring to the launch of Taxpayers Charter, the Prime Minister said that it is a significant step where the taxpayer is now assured of fair, courteous and rational behavior.
ਟੈਕਸਪੇਅਰਸ ਨੂੰ ਇਸ ਪੱਧਰ ਦਾ ਸਨਮਾਨ ਅਤੇ ਸੁਰੱਖਿਆ ਦੇਣ ਵਾਲੇ ਗਿਣੇ ਚੁਣੇ ਦੇਸ਼ਾਂ ਵਿੱਚ ਹੁਣ ਭਾਰਤ ਵੀ ਸ਼ਾਮਲ ਹੋ ਗਿਆ ਹੈ। ਹੁਣ ਟੈਕਸਪੇਅਰ ਨੂੰ ਉਚਿਤ, ਨਿਮਰ ਅਤੇ ਤਰਕਸੰਗਤ ਵਿਵਹਾਰ ਦਾ ਭਰੋਸਾ ਦਿੱਤਾ ਗਿਆ ਹੈ।
Prime Minister reiterated the importance of Aatmanirbhar Bharat and assured full support to fellow Indians during the need of the hour.
ਪ੍ਰਧਾਨ ਮੰਤਰੀ ਨੇ ਆਤਮਨਿਰਭਰ ਭਾਰਤ ਦੇ ਮਹੱਤਵ ਨੂੰ ਦੁਹਰਾਇਆ ਅਤੇ ਲੋੜ ਪੈਣ ’ਤੇ ਭਾਰਤੀਆਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
I have spoken to the Governor and Chief Minister of JK and assured all possible assistance required", the Prime Minister said.
ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਮੈਂ ਗੱਲ ਕੀਤੀ ਹੈ ਅਤੇ ਲੋੜੀਂਦੀ ਹਰ ਸੰਭਵ ਸਹਾਇਤਾ ਦਾ ਯਕੀਨ ਦਿਵਾਇਆ ਹੈ ।"
Advertisement - Remove
Prime Minister assured him of Indias full and constructive cooperation in discharging his new responsibilities.
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਾਰਤ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਪੂਰਾ ਅਤੇ ਉਸਾਰੂ ਸਹਿਯੋਗ ਦੇਵੇਗਾ।
Prime Minister assured her of Indias full and constructive cooperation in discharging her new responsibilities.
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਵੀਂਆਂ ਜਿੰਮੇਵਾਰੀਆਂ ਨਿਭਾਉਣ ਵਿੱਚ ਭਾਰਤ ਵੱਲੋਂ ਪੂਰੇ ਅਤੇ ਰਚਨਾਤਮਕ ਸਹਿਯੋਗ ਦਾ ਭਰੋਸਾ ਦਿੱਤਾ।
Ministry of Home Affairs (MHA) assured the State Governments to release in advance the first Instalment of SDRF, as per their request.
ਗ੍ਰਿਹ ਮੰਤਰਾਲੇ ਨੇ ਰਾਜ ਸਰਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਬੇਨਤੀ ਅਨੁਸਾਰ ਐੱਸਡੀਆਰਐੱਫ ਦੀ ਪਹਿਲੀ ਕਿਸ਼ਤ ਪਹਿਲਾਂ ਤੋਂ ਜਾਰੀ ਕਰ ਦਿੱਤੀ ਜਾਵੇਗੀ ।
Shri Shah assured the House that if the Union Territory model works well, our government would also consider giving JK the status of state again.
ਸ਼੍ਰੀ ਸ਼ਾਹ ਨੇ ਸਦਨ ਨੂੰ ਯਕੀਨ ਦਿਵਾਇਆ ਕਿ ਜੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਮਾਡਲ ਇੱਥੇ ਸਹੀ ਢੰਗ ਨਾਲ ਕੰਮ ਕਰਦਾ ਰਿਹਾ ਤਾਂ ਉਨ੍ਹਾਂ ਦੀ ਸਰਕਾਰ ਜੰਮੂ ਅਤੇ ਕਸ਼ਮੀਰ ਨੂੰ ਮੁੜ ਤੋਂ ਰਾਜ ਦਾ ਦਰਜਾ ਦੇਣ ਬਾਰੇ ਵਿਚਾਰ ਕਰੇਗੀ।
HH the Crown Prince assured Prime Minister about the welfare of the over 2 million Indians living in UAE and contributing to its economy.
ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਰਹਿ ਰਹੇ 20 ਲੱਖ ਤੋਂ ਜ਼ਿਆਦਾ ਭਾਰਤੀਆਂ ਦੀ ਕੁਸ਼ਲਤਾ ਪ੍ਰਤੀ ਭਰੋਸਾ ਦਿਵਾਇਆ ਅਤੇ ਉੱਥੇ ਦੀ ਅਰਥਵਿਵਸਥਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕੀਤਾ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading