Advertisement - Remove

assured - Example Sentences

Popularity:
ਅਸ਼ੁਰ੍ਡ
As the Minister of Skill Development and Entrepreneurship, Shri Pradhan assured full support in ensuring skilling in the agri entrepreneurship area.
ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ, ਸ਼੍ਰੀ ਪ੍ਰਧਾਨ ਨੇ ਖੇਤੀਬਾੜੀ ਉੱਦਮਤਾ ਦੇ ਖੇਤਰ ਵਿੱਚ ਕੌਸ਼ਲ ਵਿਕਾਸ ਕਰਨ ਲਈ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ।
Due to Ayushman Bharat Mission, the poorest of the poor has now been assured of treatment in the hospitals for serious diseases.
ਆਯੁਸ਼ਮਾਨ ਭਾਰਤ ਯੋਜਨਾ ਦੀ ਵਜ੍ਹਾ ਨਾਲ ਗ਼ਰੀਬ ਤੋਂ ਗ਼ਰੀਬ ਵਿਅਕਤੀ ਦਾ, ਗੰਭੀਰ ਬੀਮਾਰੀ ਦੀ ਸਥਿਤੀ ਵਿੱਚ ਹਸਪਤਾਲ ਵਿੱਚ ਇਲਾਜ ਸੁਨਿਸ਼ਚਿਤ ਹੋਇਆ ਹੈ।
The Commission assured the Political Parties that issues raised by them would be deliberated and examined.
ਕਮਿਸ਼ਨ ਨੇ ਰਜਨੀਤਕ ਦਲਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ।
He also assured the channelization of Swan River in the area.
ਉਨ੍ਹਾਂ ਨੇ ਖੇਤਰ ਵਿੱਚ ਸਵਾਂ ਨਦੀ ਦੇ ਚੈਨਲਾਈਜੇਸ਼ਨ ਦਾ ਵੀ ਭਰੋਸਾ ਦਿੱਤਾ।
The Minister assured the Vice President that he would take up the issue with the Union Minister for Steel Shri Dharmendra Pradhan and also discuss with senior officials.
ਕੇਂਦਰੀ ਮੰਤਰੀ ਨੇ ਉਪ ਰਾਸ਼ਟਰਪਤੀ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਇਸਪਾਤ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨਾਲ ਉਠਾਉਣਗੇ ਅਤੇ ਇਸ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਵੀ ਕਰਨਗੇ।
Advertisement - Remove
He assured that the Ministry of HRD will extend maximum support to establish the infrastructure and provide other resources to the institution.
ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਸੰਸਥਾ ਨੂੰ ਢਾਂਚਾਗਤ ਸਥਾਪਨਾ ਲਈ ਜੋ ਵੀ ਸੰਸਾਧਨ ਚਾਹੀਦੇ ਹਨ ਉਹ ਸੰਸਾਧਨ ਉਨ੍ਹਾਂ ਨੂੰ ਉਪਲੱਬਧ ਕਰਵਾਏ ਜਾਣਗੇ।
Speaking on the occasion, the state Chief Minister Shri Vijay Bhai Rupani assured the Home Minister that Gujarat will take lead in the country on enhancement of electric mobility.
ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਭਾਈ ਰੁਪਾਣੀ ਨੇ ਕੇਂਦਰੀ ਗ੍ਰਿਹ ਮੰਤਰੀ ਨੂੰ ਭਰੋਸਾ ਦਿੱਤਾ ਕਿ ਗੁਜਰਾਤ ਇਲੈਕਟ੍ਰਿਕ ਵਾਹਨਾਂ ਦਾ ਸੰਚਾਲਨ ਵਧਾਉਣ ਵਿੱਚ ਦੇਸ਼ ਦੀ ਅਗਵਾਈ ਕਰੇਗਾ।
He assured the house all these inputs and suggestions will be given due importance when the Ministry will finalise the Policy.
ਉਨ੍ਹਾਂ ਭਰੋਸਾ ਦਿਵਾਇਆ ਕਿ ਮੰਤਰਾਲੇ ਵੱਲੋਂ ਇਸ ਨੀਤੀ ਨੂੰ ਅੰਤਿਮ ਰੂਪ ਦਿੰਦੇ ਸਮੇਂ ਇਨ੍ਹਾਂ ਸਾਰੇ ਵਿਚਾਰਾਂ ਅਤੇ ਸੁਝਾਵਾਂ ਨੂੰ ਉਚਿਤ ਮਹੱਤਵ ਦਿੱਤਾ ਜਾਵੇਗਾ।
Prime Minister Morrison similarly assured that the Indian community in Australia, including Indian students, would continue to be valued as a vibrant part of Australian society.
ਇਸੇ ਤਰ੍ਹਾਂ ਪ੍ਰਧਾਨ ਮੰਤਰੀ ਸ਼੍ਰੀ ਮੌਰੀਸਨ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਆਸਟ੍ਰੇਲੀਆ ਵਿੱਚ ਭਾਰਤੀ ਵਿਦਿਆਰਥੀਆਂ ਸਮੇਤ ਭਾਰਤੀ ਭਾਈਚਾਰੇ ਨੂੰ ਆਸਟ੍ਰੇਲਿਆਈ ਸਮਾਜ ਦੇ ਜੀਵੰਤ ਹਿੱਸੇ ਦੇ ਰੂਪ ਵਿੱਚ ਮਹੱਤਵ ਦੇਣਾ ਜਾਰੀ ਰੱਖਿਆ ਜਾਵੇਗਾ।
Union Minister assured industry members of necessary support from the ministry and advised all members to get in touch with the task force for any assistance.
ਕੇਂਦਰੀ ਮੰਤਰੀ ਨੇ ਉਦਯੋਗ ਮੈਂਬਰਾਂ ਨੂੰ ਮੰਤਰਾਲੇ ਤੋਂ ਲਾਜ਼ਮੀ ਮਦਦ ਦਾ ਭਰੋਸਾ ਦਿੱਤਾ ਅਤੇ ਸਾਰੇ ਮੈਂਬਰਾਂ ਨੂੰ ਕਿਸੇ ਵੀ ਸਹਾਇਤਾ ਲਈ ਟਾਸਕ ਫੋਰਸ ਦੇ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading