Advertisement - Remove

assured - Example Sentences

Popularity:
ਅਸ਼ੁਰ੍ਡ
Prime Minister has also spoken to Jammu and Kashmir Governor Shri NN Vohra and Chief Minister Ms Mehbooba Mufti and assured all possible assistance required.
ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ ਐੱਨ ਵੋਹਰਾ ਅਤੇ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫਤੀ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਦਾ ਯਕੀਨ ਦਿਵਾਇਆ ਹੈ ।
He assured the States of all possible help from the Centre.
ਉਨ੍ਹਾਂ ਨੇ ਸੂਬਿਆਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿਵਾਇਆ।
The Prime Minister assured people affected by natural calamities, that the Union Government stood by them at this hour of difficulty, and expressed confidence that the people would overcome the challenges, and march forward with even greater vigour.
ਪ੍ਰਧਾਨ ਮੰਤਰੀ ਨੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਇਸ ਚੁਨੌਤੀ ਉੱਤੇ ਪਾਰ ਪਾ ਲੈਣਗੇ ਅਤੇ ਹੋਰ ਵਧੇਰੇ ਉਤਸ਼ਾਹ ਨਾਲ ਅੱਗੇ ਵਧਣਗੇ।
He assured the people of the State that the Union Government stands shoulder to shoulder with them at this difficult time.
ਉਨ੍ਹਾਂ ਰਾਜ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
He assured everyone that the Union Government and the State Government will do everything possible for Bihar's growth.
ਉਨ੍ਹਾਂ ਨੇ ਹਰ ਇੱਕ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਬਿਹਾਰ ਦੇ ਵਿਕਾਸ ਲਈ ਜੋ ਵੀ ਸੰਭਵ ਹੋਇਆ, ਉਹ ਕਰਨਗੀਆਂ।
Advertisement - Remove
Prime Minister Modi assured President Solih of Indias firm commitment in assisting the Maldives to achieve sustainable social and economic development.
ਪ੍ਰਧਾਨ ਮੰਤਰੀ ਮੋਦੀ ਨੇ ਟਿਕਾਊ ਸਮਾਜਕ ਅਤੇ ਆਰਥਕ ਵਿਕਾਸ ਹਾਸਲ ਕਰਨ ਵਿੱਚ ਮਾਲਦੀਵ ਦੀ ਸਹਾਇਤਾ ਕਰਨ ਲਈ, ਭਾਰਤ ਦੀ ਦ੍ਰਿੜ੍ਹ ਪ੍ਰਤੀਬੱਧਤਾ ਦਾ ਭਰੋਸਾ ਦਿੱਤਾ।
He assured the delegation that the Union Government is supportive of the media and entertainment industry and would consider the suggestions positively.
ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਮੀਡੀਆ ਅਤੇ ਮਨੋਰੰਜਨ ਉਦਯੋਗ ਦਾ ਸਮਰਥਨ ਕਰਦੀ ਹੈ ਅਤੇ ਉਨ੍ਹਾਂ ਦੇ ਸੁਝਾਵਾਂ ਤੇ ਸਕਾਰਾਤਮਕ ਵਿਚਾਰ ਕਰੇਗੀ।
This has strengthened our resolve of Sab KaSaathSabkaVikas On the Citizenship Amendment Bill, the Prime Minister assured the people of Assam and North East that their rights and opportunities will be protected.
ਇਹ ਸਬਕਾ ਸਾਥ- ਸਬਕਾ ਵਿਕਾਸ ਦੇ ਸਾਡੇ ਸੰਕਲਪ ਨੂੰ ਮਜ਼ਬੂਤ ਬਣਾਉਂਦਾ ਹੈ। ” ਨਾਗਰਿਕਤਾ ਸੋਧ ਬਿਲ ਬਾਰੇ ਪ੍ਰਧਾਨ ਮੰਤਰੀ ਨੇ ਅਸਾਮ ਅਤੇ ਉੱਤਰ-ਪੂਰਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਧਿਕਾਰਾਂ ਅਤੇ ਮੌਕਿਆਂ ਦੀ ਰੱਖਿਆ ਕੀਤੀ ਜਾਵੇਗੀ।
Shri Goyal said that this pension yojana shall provide them an assured monthly pension of Rs. 3,000 from the age of 60 years on a monthly contribution of a small affordable amount during their working age.
ਸ਼੍ਰੀ ਗੋਇਲ ਨੇ ਕਿਹਾ ਕਿ ਇਸ ਪੈਨਸ਼ਨ ਯੋਜਨਾ ਨਾਲ ਉਹ ਆਪਣੀ ਕਾਰਜਸ਼ੀਲ ਉਮਰ ਦੌਰਾਨ ਇੱਕ ਛੋਟੀ ਜਿਹੀ ਰਾਸ਼ੀ ਨਾਲ ਮਾਸਿਕ ਅੰਸ਼ਦਾਨ ਨਾਲ 60 ਵਰ੍ਹੇ ਦੀ ਉਮਰ ਤੋਂ 3000 ਰੁਪਏ ਦੀ ਨਿਸ਼ਚਿਤ ਮਾਸਿਕ ਪੈਨਸ਼ਨ ਪ੍ਰਾਪਤ ਕਰ ਸਕਣਗੇ।
. PM said his Government is committed to all round development of North eastern states and assured them that it will protect their culture, resources and languages.
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉੱਤਰ-ਪੂਰਬ ਰਾਜਾਂ ਦੇ ਸੰਪੂਰਨ ਵਿਕਾਸ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉੱਤਰ-ਪੂਰਬ ਰਾਜਾਂ ਦੇ ਸੱਭਿਆਚਾਰ, ਸੰਸਾਧਨਾਂ ਅਤੇ ਭਾਸ਼ਾਵਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading