Advertisement - Remove

assured - Example Sentences

Popularity:
ਅਸ਼ੁਰ੍ਡ
Citizens need to be assured that the government is committed to countering the impact of COVID-19.
ਨਾਗਰਿਕਾਂ ਨੂੰ ਭਰੋਸਾ ਦਿਵਾਏ ਜਾਣ ਦੀ ਜ਼ਰੂਰਤ ਹੈ ਕਿ ਸਰਕਾਰ ਕੋਵਿਡ-19 ਦੇ ਪ੍ਰਭਾਵ ਨਾਲ ਨਜਿੱਠਣ ਲਈ ਪ੍ਰਤੀਬੱਧ ਹੈ।
President Putin assured all help in this regard.
ਰਾਸ਼ਟਰਪਤੀ ਪੁਤਿਨ ਨੇ ਅੱਗੇ ਵੀ ਅਜਿਹੀ ਮਦਦ ਜਾਰੀ ਰੱਖਣ ਦਾ ਭਰੋਸਾ ਦਿੱਤਾ।
HH The Amir assured Prime Minister about the safety and welfare of all Indian expatriates in atar.
ਮਹਾਮਹਿਮ ਅਮੀਰ ਨੇ ਪ੍ਰਧਾਨ ਮੰਤਰੀ ਨੂੰ ਕਤਰ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਅਤੇ ਭਲਾਈ ਬਾਰੇ ਭਰੋਸਾ ਦਿੱਤਾ।
He assured the industry leaders that the Government is committed to ensure that essential goods reach the people in the most convenient and safest manner.
ਉਨ੍ਹਾਂ ਨੇ ਕਾਰੋਬਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਇਹ ਸੁਨਿਸ਼ਚਿਤ ਕਰਨ ਲਈ ਪ੍ਰਤੀਬੱਧ ਹੈ ਕਿ ਜ਼ਰੂਰੀ ਸਮਾਨ ਅਸਾਨ ਅਤੇ ਸੁਰੱਖਿਅਤ ਤਰੀਕੇ ਨਾਲ ਲੋਕਾਂ ਤੱਕ ਪਹੁੰਚੇ।
Shri Pralhad Joshi further assured that no approvals requiring concurrence of Ministry of Coal would be held up during the current lockdown period.
ਸ਼੍ਰੀ ਪ੍ਰਹਲਾਦ ਜੋਸ਼ੀ ਨੇ ਇਹ ਵੀ ਭਰੋਸਾ ਦਿਵਾਇਆ ਕਿ ਮੌਜੂਦਾ ਲੌਕਡਾਊਨ ਦੇ ਸਮੇਂ ਵਿੱਚ ਕੋਈ ਵੀ ਜ਼ਰੂਰੀ ਪ੍ਰਵਾਨਗੀ ਰੋਕੀ ਨਹੀਂ ਜਾਵੇਗੀ।
Advertisement - Remove
Prime Minister also assured the medical fraternity that their security is of utmost importance and that the Government would take every step to protect them.
ਪ੍ਰਧਾਨ ਮੰਤਰੀ ਨੇ ਮੈਡੀਕਲ ਬਿਰਾਦਰੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸੁਰੱਖਿਆ ਅਤਿਅੰਤ ਮਹੱਤਵਪੂਰਨ ਹੈ ਅਤੇ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਉਠਾਏਗੀ ।
While Bharat Electronics Limited is going to manufacture ventilators, all drug companies have assured the government that there will not be any shortage of drugs during this crisis and even auto manufacturers are working to develop and produce ventilators.
ਜਦਕਿ ਭਾਰਤ ਇਲੈਕਟ੍ਰੌਨਿਕਸ ਲਿਮਿਟਿਡ ਵੈਂਟੀਲੇਟਰਾਂ ਦਾ ਨਿਰਮਾਣ ਕਰਨ ਜਾ ਰਿਹਾ ਹੈ, ਸਾਰੀਆਂ ਦਵਾਈ ਕੰਪਨੀਆਂ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਇਸ ਸੰਕਟ ਦੇ ਦੌਰਾਨ ਦਵਾਈਆਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਇੱਥੋਂ ਤੱਕ ਕਿ ਆਟੋ ਨਿਰਮਾਤਾ ਵੀ ਵੈਂਟੀਲੇਟਰ ਵਿਕਸਿਤ ਕਰਨ ਅਤੇ ਉਨ੍ਹਾਂ ਦਾ ਉਤਪਾਦਨ ਕਰਨ ਲਈ ਕੰਮ ਕਰ ਰਹੇ ਹਨ।
She assured industry representatives that she would review all suggestions and grievances submitted by them to the task force.
ਉਨ੍ਹਾਂ ਨੇ ਉਦਯੋਗ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਟਾਸਕ ਫੋਰਸ ਨੂੰ ਦਿੱਤੇ ਗਏ ਉਨ੍ਹਾਂ ਦੇ ਸਾਰੇ ਸੁਝਾਵਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ।
The Prime Minister assured all possible support to Brazil President in this difficult hour.
ਪ੍ਰਧਾਨ ਮੰਤਰੀ ਨੇ ਇਸ ਮੁਸ਼ਕਿਲ ਘੜੀ ਵਿੱਚ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।
The Prime Minister assured the Spanish dignitary that India stands in solidarity with the heroic Spanish efforts, and would be ready to extend support to the best of its ability.
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਪੇਨ ਦੇ ਬੀਰਤਾਪੂਰਨ ਯਤਨਾਂ ਦੇ ਨਾਲ ਭਾਰਤ ਇਕਜੁੱਟਤਾ ਨਾਲ ਖੜ੍ਹਾ ਹੈ ਅਤੇ ਆਪਣੀ ਸਰਬਸ੍ਰੇਸ਼ਠ ਸਮਰੱਥਾ ਦੇ ਅਨੁਸਾਰ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਨੂੰ ਤਿਆਰ ਰਹੇਗਾ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading