Advertisement - Remove

discharge - Example Sentences

Popularity:
Difficulty:
ਡਿਸ੍ਚਾਰ੍ਜ
Stressing on the importance of technology, Prime Minister urged the police forces to adopt technology and innovation in their daily discharge of duties.
ਟੈਕਨਾਲੋਜੀ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ, ਪ੍ਰਧਾਨ ਮੰਤਰੀ ਨੇ ਪੁਲਿਸ ਬਲਾਂ ਨੂੰ ਰੋਜ਼ਾਨਾ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਟੈਕਨੋਲੋਜੀ ਅਤੇ ਇਨੋਵੇਸ਼ਨ ਅਪਣਾਉਣ ਦੀ ਤਾਕੀਦ ਕੀਤੀ।
Stressing on the importance of technology, Prime Minister urged the police forces to adopt technology and innovation in their daily discharge of duties.
ਟੈਕਨਾਲੋਜੀ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ, ਪ੍ਰਧਾਨ ਮੰਤਰੀ ਨੇ ਪੁਲਿਸ ਬਲਾਂ ਨੂੰ ਰੋਜ਼ਾਨਾ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਟੈਕਨੋਲੋਜੀ ਅਤੇ ਇਨੋਵੇਸ਼ਨ ਅਪਣਾਉਣ ਦੀ ਤਾਕੀਦ ਕੀਤੀ।
The Amendment will strengthen the Human Rights Institutions of India further for effective discharge of their mandates, roles and responsibilities.
ਇਸ ਸੋਧ ਨਾਲ ਭਾਰਤ ਵਿੱਚ ਮਨੁੱਖੀ ਅਧਿਕਾਰ ਸੰਸਥਾਨਾਂ ਨੂੰ ਮਜ਼ਬੂਤੀ ਮਿਲੇਗੀ ਅਤੇ ਸੰਸਥਾਨ ਆਪਣੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾਵਾਂ ਦਾ ਕਾਰਗਰ ਢੰਗ ਨਾਲ ਨਿਪਟਾਰਾ ਕਰ ਸਕਣਗੇ।
Benefits: The Amendment will strengthen the Human Rights Institutions of India further for effective discharge of their mandates, roles and responsibilities.
ਲਾਭ: ਇਸ ਸੋਧ ਨਾਲ ਭਾਰਤ ਵਿੱਚ ਮਨੁੱਖੀ ਅਧਿਕਾਰ ਸੰਸਥਾਨਾਂ ਨੂੰ ਮਜ਼ਬੂਤੀ ਮਿਲੇਗੀ ਅਤੇ ਸੰਸਥਾਨ ਆਪਣੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾਵਾਂ ਦਾ ਕਾਰਗਰ ਢੰਗ ਨਾਲ ਨਿਪਟਾਰਾ ਕਰ ਸਕਣਗੇ।
Prime Minister concluded his remarks by recognizing the pulls and pressures confronting the police officer in the day to day discharge of duties.
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੇ ਅੰਤ ਵਿੱਚ ਪੁਲਿਸ ਬਲਾਂ ਦੇ ਸਾਹਮਣੇ ਕਰਤੱਵ ਨਿਭਾਉਣ ਦੇ ਦੌਰਾਨ ਆਉਣ ਵਾਲੀਆਂ ਕਠਿਨਾਈਆਂ ਦਾ ਵਿਸ਼ੇਸ਼ ਰੂਪ ਵਿੱਚ ਜ਼ਿਕਰ ਕੀਤਾ ।
Advertisement - Remove
With the discharge of these eight patients over last few days, the hospital is now attending to a lone patient admitted on 16 Apr who is also responding favourably to the treatment.
ਪਿਛਲੇ ਅੱਠ ਦਿਨਾਂ ਤੋਂ ਇਨ੍ਹਾਂ ਅੱਠ ਮਰੀਜ਼ਾਂ ਦੀ ਛੁੱਟੀ ਦੇ ਨਾਲ, ਹਸਪਤਾਲ ਵਿੱਚ ਹੁਣ 16 ਅਪ੍ਰੈਲ ਨੂੰ ਦਾਖਲ ਇਕੱਲੇ ਮਰੀਜ਼ ਦਾ ਇਲਾਜ ਕੀਤਾ ਜਾ ਰਿਹਾ ਹੈ ਜਿਸ ਦਾ ਇਲਾਜ ਵੀ ਸਹੀ ਦਿਸ਼ਾ ਵੱਲ ਵਧ ਰਿਹਾ ਹੈ।
He said, the medical fraternity as well as health infrastructure of India had, during this time of crises, proved to the world its inherent potential and capacity to reorient itself at short notice and successfully discharge its responsibilities to the community.
ਉਨ੍ਹਾਂ ਕਿਹਾ ਕਿ ਭਾਰਤ ਦੇ ਮੈਡੀਕਲ ਭਾਈਚਾਰੇ ਦੇ ਨਾਲ-ਨਾਲ ਸਿਹਤ ਦੇ ਬੁਨਿਆਦੀ ਢਾਂਚੇ ਨੇ ਵੀ ਸੰਕਟ ਦੇ ਇਸ ਸਮੇਂ ਦੌਰਾਨ, ਦੁਨੀਆ ਨੂੰ ਆਪਣੀ ਅੰਦਰੂਨੀ ਯੋਗਤਾ ਅਤੇ ਸਮਰੱਥਾ ਨੂੰ ਸਾਬਤ ਕਰ ਦਿੱਤਾ ਕਿ ਕਿਵੇਂ ਥੋੜ੍ਹੇ ਜਿਹੇ ਸਮੇਂ ਵਿੱਚ ਆਪਣੇ-ਆਪ ਨੂੰ ਸਥਿਤੀ ਦੇ ਅਨੁਕੂਲ ਬਣਾਇਆ ਤੇ ਸਮੁਦਾਇ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਫਲਤਾਪੂਰਵਕ ਨਿਭਾਇਆ ਜਾ ਸਕਦਾ ਹੈ।
Along with the segregation and processing of wet and dry waste, the treatment of waste from industries and discharge of sewage from domestic industries also need to be paid attention to.
ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰਨਾ ਅਤੇ ਨਿਪਟਾਰਾ ਕਰਨ ਦੇ ਨਾਲ ਨਾਲ ਉਦਯੋਗਾਂ ਤੋਂ ਨਿਕਲਣ ਵਾਲੇ ਕਚਰੇ ਦਾ ਹੱਲ ਕਰਨ ਅਤੇ ਘਰੇਲੂ ਉਦਯੋਗਾਂ ਤੋਂ ਨਿਕਲਣ ਵਾਲੇ ਸੀਵਰੇਜ ਦਾ ਨਿਪਟਾਰਾ ਕਰਨ ਵੱਲ ਵੀ ਧਿਆਨ ਦੇਣ ਦੀ ਲੋੜ ਹੈ।
Speaking on the occasion, Shri Gajanan Mallya advised the women Sub-Inspectors to work with devotion and discharge the duties for security of Railway property and railway passengers.
ਇਸ ਮੌਕੇ ਬੋਲਦਿਆਂ ਸ੍ਰੀ ਗਜਾਨਨ ਮਾਲਿਯਾ ਨੇ ਮਹਿਲਾ ਸਬਇੰਸਪੈਕਟਰਾਂ ਨੂੰ ਨਸੀਹਤ ਕੀਤੀ ਕਿ ਉਹ ਰੇਲਵੇ ਦੀ ਸੰਪਤੀ ਤੇ ਰੇਲ ਯਾਤਰੀਆਂ ਦੀ ਸੁਰੱਖਿਆ ਲਈ ਪੂਰੀ ਲਗਨ ਨਾਲ ਕੰਮ ਕਰਨ ਅਤੇ ਆਪਣੀਆਂ ਡਿਊਟੀਆਂ ਨਿਭਾਉਣ।
Anandiben Patel, Governor of Uttar Pradesh to discharge the functions of the Governor of Madhya Pradesh, in addition to her own duties, until regular arrangements for the office of the Governor of Madhya Pradesh are made.
ਰਾਸ਼ਟਰਪਤੀ ਸਕੱਤਰੇਤ ਪ੍ਰੈੱਸ ਕਮਿਊਨੀਕ ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਲਾਲ ਜੀ ਟੰਡਨ ਦੇ ਅਕਾਲ ਚਲਾਣੇ ਤੋਂ ਬਾਅਦ, ਮੱਧ ਪ੍ਰਦੇਸ਼ ਦੇ ਰਾਜਪਾਲ ਦੇ ਦਫ਼ਤਰ ਦੀ ਨਿਯਮਿਤ ਵਿਵਸਥਾ ਨਾ ਹੋਣ ਤੱਕ, ਰਾਸ਼ਟਰਪਤੀ ਨੇ ਉੱਤਰ ਪ੍ਰਦੇਸ਼ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਨੂੰ, ਆਪਣੀਆਂ ਡਿਊਟੀਆਂ ਨਿਭਾਉਣ ਦੇ ਇਲਾਵਾ ਮੱਧ ਪ੍ਰਦੇਸ਼ ਦੇ ਰਾਜਪਾਲ ਦੇ ਕਾਰਜ ਵੀ ਨਿਭਾਉਣ ਲਈ ਨਿਯੁਕਤ ਕੀਤਾ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading