Advertisement - Remove

eve - Example Sentences

ਈਵ
The Prime Minister announced that the memorial to commemorate Babasaheb Ambedkar, at 26 Alipur Road in New Delhi, which was the last home of Dr. Ambedkar, will be inaugurated on the 13th of April – the eve of his birth anniversary.
ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਡਾ. ਅੰਬੇਡਕਰ ਦੇ ਆਖ਼ਰੀ ਘਰ 26, ਅਲੀਪੁਰ ਰੋਡ ਨਵੀਂ ਦਿੱਲੀ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਯਾਦਗਾਰੀ ਸਮਾਰਕ ਦਾ ਉਦਘਾਟਨ 13 ਅਪ੍ਰੈਲ ਨੂੰ ਉਨ੍ਹਾਂ ਦੀ ਜਯੰਤੀ ਦੀ ਪੂਰਵ ਸੰਧਿਆ ’ਤੇ ਕੀਤਾ ਜਾਵੇਗਾ।
The Prime Minister, Shri Narendra Modi, today interacted with the awardees of National Teachers’ Awards, 2017 at Lok Kalyan Marg, on the eve of Teachers’ Day.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਆਵਾਸ ‘ਤੇ ਰਾਸ਼ਟਰੀ ਅਧਿਆਪਕ ਪੁਰਸਕਾਰ, 2017 ਦੇ ਵਿਜੇਤਾਵਾਂ ਨਾਲ ਗੱਲਬਾਤ ਕੀਤੀ।
I congratulate and felicitate the young heroes and their families who were honoured with various gallantry awards on the eve of this Republic Day.
ਇਸ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਵਿਭਿੰਨ ਵੀਰਤਾ ਪੁਰਸਕਾਰਾਂ ਨਾਲ ਜੋ ਵੀਰ-ਜਵਾਨ ਸਨਮਾਨਤ ਹੋਏ, ਉਨ੍ਹਾਂ ਨੂੰ, ਉਨ੍ਹਾਂ ਦੇ ਪਰਿਵਾਰਾਂ ਨੂੰ ਮੈਂ ਵਧਾਈ ਦਿੰਦਾ ਹਾਂ।
President's Secretariat President of Indias greetings on the eve of IDUL Fitr The President of India, Shri Ram Nath Kovind, has greeted fellow citizens on the eve of Idul Fitr.
ਰਾਸ਼ਟਰਪਤੀ ਸਕੱਤਰੇਤ ਭਾਰਤ ਦੇ ਰਾਸ਼ਟਰਪਤੀ ਦੀਆਂ ਈਦ-ਉਲ-ਫਿਤਰ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਈਦ-ਉਲ-ਫਿਤਰ ਦੀ ਪੂਰਵ ਸੰਧਿਆ 'ਤੇ ਸਾਥੀ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
Vice President's Secretariat Vice President greets people on the eve of Id-ul-uha The Vice President of India, Shri M. Venkaiah Naidu has greeted the people of our country on the auspicious occasion of Id-ul-uha.
ਉਪ ਰਾਸ਼ਟਰਪਤੀ ਸਕੱਤਰੇਤ ਉਪ ਰਾਸ਼ਟਰਪਤੀ ਨੇ ਈਦ-ਉਲ-ਜ਼ੁਹਾ ਦੀ ਪੂਰਵ ਸੰਧਿਆ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਐੱਮ.
Advertisement - Remove
President's Secretariat President of India to address the Nation tomorrow on the eve of Independence Day 2019 The President of India, Shri Ram Nath Kovind, will address the nation tomorrow (August 14, 2019) on the eve of the 73rd Independence Day.
ਰਾਸ਼ਟਰਪਤੀ ਸਕੱਤਰੇਤ ਭਾਰਤ ਦੇ ਰਾਸ਼ਟਰਪਤੀ ਸੁਤੰਤਰਤਾ ਦਿਵਸ 2019 ਦੀ ਪੂਰਵ ਸੰਧਿਆ 'ਤੇ ਕੱਲ੍ਹ ਰਾਸ਼ਟਰ ਨੂੰ ਸੰਬੋਧਨ ਕਰਨਗੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਕੱਲ੍ਹ (14 ਅਗਸਤ, 2019) 73ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ।
President's Secretariat Address to the Nation by the Honble President of India, Shri Ram Nath Kovind, on the eve of Indias 73rd Independence Day Dear Fellow Citizens I offer you my greetings on the eve of our 73rd Independence Day.
ਰਾਸ਼ਟਰਪਤੀ ਸਕੱਤਰੇਤ ਭਾਰਤ ਦੇ 73ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਦੁਆਰਾ ਰਾਸ਼ਟਰ ਦੇ ਨਾਮ ਸੰਬੋਧਨ ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ 1. ਤਿਹੱਤਰਵੇਂ (73ਵੇਂ) ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਤੁਹਾਨੂੰ ਸਭ ਨੂੰ ਮੇਰੀਆਂ ਹਾਰਦਿਕ ਵਧਾਈਆਂ।
With that, I once more wish you and your families all the very best on the eve of Independence Day.
ਇਨ੍ਹਾਂ ਸ਼ਬਦਾਂ ਦੇ ਨਾਲ ਹੀ, ਮੈਂ ਇੱਕ ਵਾਰ ਫਿਰ ਤੁਹਾਨੂੰ ਅਤੇ ਤੁਹਾਡੇ ਪਰਿਵਾਰਾਂ ਨੂੰ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
He was addressing the all party meeting on the eve of the Budget session which is beginning on the 31st of January 2020.
ਉਹ 31 ਜਨਵਰੀ 2020 ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਦੀ ਪੂਰਵ ਸੰਧਿਆ ’ਤੇ ਸਰਬ ਪਾਰਟੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ।
Vice President's Secretariat Vice President wishes the people on the eve of Easter The Vice President of India, Shri M. Venkaiah Naidu has wished the nation on the eve of Easter.
ਉਪ ਰਾਸ਼ਟਰਪਤੀ ਸਕੱਤਰੇਤ ਉਪ ਰਾਸ਼ਟਰਪਤੀ ਨੇ ‘ਈਸਟਰ’ ਦੀ ਪੂਰਵ ਸੰਧਿਆ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ‘ਈਸਟਰ’ ਦੀ ਪੂਰਵ ਸੰਧਿਆ ਉੱਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

Also See

English Punjabi Translator

Words starting with

Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading