Advertisement - Remove

ਖ਼ੁਰਾਕ - Example Sentences

ḵẖurāka  khuraaka
ਅੰਤਰਰਾਸ਼ਟਰੀ ਚਾਵਲ ਖੋਜ ਸੰਸਥਾਨ (ਆਈਆਰਆਰਆਈ) ਨੇ ਵਿਗਿਆਨਕ ਖੋਜ ਅਤੇ ਵਿਕਾਸ ਰਾਹੀਂ ਵਧੀਆ ਕਿਸਮ ਦੇ ਚਾਵਲ ਵਿਕਸਤ ਕੀਤੇ ਹਨ ਅਤੇ ਇਸ ਨੇ ਖੁਰਾਕ ਦੀ ਕਮੀ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਵਿਸ਼ਵ ਭਾਈਚਾਰੇ ਦੀ ਮਦਦ ਕੀਤੀ ਹੈ।
International Rice Research Institute (IRRI) through Scientific Research and Development has developed better quality of rice seed and helped the global community in addressing food scarcity issues.
(4) ਜਪਾਨ ਵਿੱਚ ਭਾਰਤੀ ਮਾਰਕੀਟ ਦੇ ਅਧਿਐਨ ਲਈ ਖੁਰਾਕ ਕੰਪਨੀਆਂ ਨਾਲ ਸਹਿਯੋਗ
4. Food companies associations for studying Indian Market in Japan
(iii) ਖੁਰਾਕ ਸੁਰੱਖਿਆ
C: Food safety
ਭਾਰਤੀ ਖੁਰਾਕ ਸੁਰੱਖਿਆ ਅਤੇ ਭਾਰਤੀ ਸਟੈਂਡਰਡਸ ਅਥਾਰਟੀ ( ਐੱਫਐੱਸਐੱਸਏਆਈ ) ਅਤੇ ਜਪਾਨ ਦੇ ਖੁਰਾਕ ਸੁਰੱਖਿਆ ਕਮਿਸ਼ਨ, ਜਪਾਨ ਦੀ ਉਪਭੋਗਤਾ ਮਾਮਲੇ ਅਜੰਸੀ, ਜਪਾਨ ਦੇ ਸਿਹਤ, ਕਿਰਤ ਅਤੇ ਭਲਾਈ ਮੰਤਰਾਲੇ ਦਰਮਿਆਨ ਖੁਰਾਕ ਸੁਰੱਖਿਆ ਬਾਰੇ ਸਹਿਮਤੀ ਪੱਤਰ
MoU on Food Safety between Food Safety and Standards Authority of India (FSSAI) & The Food Safety Commission of Japan, The Consumer Affairs Agency of Japan, The Ministry of Health, Labour and Welfare of Japan.
ਖੁਰਾਕ ਪ੍ਰੋਸੈੱਸਿੰਗ ਦੀ ਅਹਿਮੀਅਤ ਉੱਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਢਾਂਚੇ ਦੀ ਘਾਟ ਕਾਰਨ ਭਾਰੀ ਨੁਕਸਾਨ ਸਹਿਣਾ ਪੈ ਰਿਹਾ ਹੈ।
Emphasizing the importance of food processing, the Prime Minister said lack of infrastructure is leading to huge losses in the agriculture sector.
Advertisement - Remove
ਖੁਰਾਕ ਪ੍ਰੋਸੈੱਸਿੰਗ ਦੀ ਅਹਿਮੀਅਤ ਉੱਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਢਾਂਚੇ ਦੀ ਘਾਟ ਕਾਰਨ ਭਾਰੀ ਨੁਕਸਾਨ ਸਹਿਣਾ ਪੈ ਰਿਹਾ ਹੈ।
Emphasizing the importance of food processing, the Prime Minister said lack of infrastructure is leading to huge losses in the agriculture sector.
ਖੁਰਾਕ ਅਤੇ ਜਨਤਕ ਵੰਡ ਵਿਭਾਗ (ਡੀਐੱਫਪੀਡੀ) ਦੀਆਂ ਝੋਨੇ, ਕਣਕ ਅਤੇ ਨਿਊਟਰੀ ਫਸਲਾਂ /ਮੋਟੇ ਅਨਾਜਾਂ ਦੀਆਂ ਅਤੇ ਕਪੜਾ ਮੰਤਰਾਲਾ ਦੀ ਕਪਾਹ ਅਤੇ ਪਟਸਨ ਬਾਰੇ ਕਿਸਾਨਾਂ ਨੂੰ ਐੱਮਐੱਸਪੀ ਪ੍ਰਦਾਨ ਕਰਨ ਦੀਆਂ ਹੋਰ ਸਕੀਮਾਂ ਵੀ ਜਾਰੀ ਰਹਿਣਗੀਆਂ।
The other existing schemes of Department of Food and Public Distribution (DFPD) for procurement of paddy, wheat and nutri-cereals/coarse grains and of Ministry of Textile for cotton and jute will be continued for providing MSP to farmers for these crops.
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਅੱਜ ਇੱਥੇ ਖੁਰਾਕ ਪ੍ਰੋਸੈੱਸਿੰਗ ਅਤੇ ਇਸ ਨਾਲ ਸਬੰਧਤ ਖੇਤਰਾਂ ਵਿੱਚ ਵਿਸ਼ਵ ਭਰ ਵਿੱਚ ਲੱਗੀਆਂ ਹੋਈਆਂ ਪ੍ਰਮੁੱਖ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।
The Prime Minister, Shri Narendra Modi, today interacted with CEOs representing the top companies engaged in the food processing and related sectors across the world.
ਖੁਰਾਕ ਪ੍ਰੋਸੈੱਸਿੰਗ ਉਦਯੋਗ ਮੰਤਰੀ, ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਖੁਰਾਕ ਪ੍ਰੋਸੈੱਸਿੰਗ ਉਦਯੋਗ ਰਾਜ ਮੰਤਰੀ, ਸਾਧਵੀ ਨਿਰੰਜਨ ਜਯੋਤੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੌਕੇ `ਤੇ ਹਾਜ਼ਰ ਸਨ।
Smt Harsimrat Kaur Badal, Minister for Food Processing Industries, Sadhvi Niranjan Jyoti, Minister of State for Food Processing Industries, and senior officials from the Union Government were also present.
ਖੁਰਾਕ ਪ੍ਰੋਸੈੱਸਿੰਗ ਉਦਯੋਗ ਮੰਤਰੀ, ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਖੁਰਾਕ ਪ੍ਰੋਸੈੱਸਿੰਗ ਉਦਯੋਗ ਰਾਜ ਮੰਤਰੀ, ਸਾਧਵੀ ਨਿਰੰਜਨ ਜਯੋਤੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੌਕੇ `ਤੇ ਹਾਜ਼ਰ ਸਨ।
Smt Harsimrat Kaur Badal, Minister for Food Processing Industries, Sadhvi Niranjan Jyoti, Minister of State for Food Processing Industries, and senior officials from the Union Government were also present.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading