Advertisement - Remove

ਦਿਨ - Example Sentences

dina  dina
ਵਿਦੇਸ਼ ਨੀਤੀ ਦੇ ਸੰਦਰਭ ਵਿੱਚ ਪ੍ਰਗਟ ਕੀਤੀਆਂ ਗਈਆਂ ਸ਼ੰਕਾਵਾਂ ਦੀ ਉਦਾਹਰਣ ਲੈ ਕੇ, ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨ ਦੀਆਂ ਘਟਨਾਵਾਂ ਨੇ ਇਸ ਸਬੰਧੀ ਸੰਦੇਹ ਮਿਟਾ ਦਿੱਤੇ ਹਨ।
Taking the example of apprehensions that were expressed with regard to conduct of foreign policy, he said that the events of the last few days would have set at rest doubts in this regard.
ਇਸ ਮੌਕੇ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੂੰ ਧਿਆਨ ਆਇਆ ਕਿ ਉਹ ਮਹਾਨ ਸ਼ਿਵਾਜੀ ਮਹਾਰਾਜ ਦੀ ਜਯੰਤੀ ਦੇ ਠੀਕ ਇੱਕ ਦਿਨ ਪਹਿਲਾਂ ਮਹਾਰਾਸ਼ਟਰ ਆਏ ਹਨ।
Addressing the gathering on the occasion, the Prime Minister noted that he had come to Maharashtra, a day before the Jayanti of the great Shivaji Maharaj.
ਪ੍ਰਧਾਨ ਮੰਤਰੀ ਨੇ ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਦਾ ਉਨ੍ਹਾਂ ਨੇ ਪਿਛਲੇ ਦੋ ਦਿਨ ਵਿੱਚ ਉਦਘਾਟਨ ਕੀਤਾ ਜਾਂ ਨੀਂਹ ਪੱਧਰ ਰੱਖਿਆ।
The Prime Minister mentioned the various development projects and works that he has either inaugurated, or laid the Foundation Stone for, over the last two days.
ਪ੍ਰਧਾਨ ਮੰਤਰੀ ਨੇ ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਦਾ ਉਨ੍ਹਾਂ ਨੇ ਪਿਛਲੇ ਦੋ ਦਿਨ ਵਿੱਚ ਉਦਘਾਟਨ ਕੀਤਾ ਜਾਂ ਨੀਂਹ ਪੱਧਰ ਰੱਖਿਆ।
The Prime Minister mentioned the various development projects and works that he has either inaugurated, or laid the Foundation Stone for, over the last two days.
ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਜੱਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਯਾਦ ਕੀਤਾ, ਜੋ 1919 ਨੂੰ ਵਿਸਾਖੀ ਵਾਲੇ ਦਿਨ ਵਾਪਰਿਆ ਸੀ।
He recalled in particular, the martyrs of the Jallianwala Bagh massacre, which happened on Baisakhi day in 1919.
Advertisement - Remove
ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਜੱਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਯਾਦ ਕੀਤਾ, ਜੋ 1919 ਨੂੰ ਵਿਸਾਖੀ ਵਾਲੇ ਦਿਨ ਵਾਪਰਿਆ ਸੀ।
He recalled in particular, the martyrs of the Jallianwala Bagh massacre, which happened on Baisakhi day in 1919.
ਉਨ੍ਹਾਂ ਕਿਹਾ ਕਿ ਉਹ ਮਣੀਪੁਰ ਵਿੱਚ ਇੱਕ ਦਿਨ ਬਿਤਾ ਕੇ ਆਏ ਹਨ ਜਿੱਥੇ ਕਿ ਉਨ੍ਹਾਂ ਨੇ ਸਾਇੰਸ ਕਾਂਗਰਸ ਦਾ ਉਦਘਾਟਨ ਕੀਤਾ, ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਅਤੇ ਉੱਤਰ-ਪੂਰਬ ਲਈ ਕੁਝ ਹੋਰ ਮਹੱਤਵਪੂਰਨ ਪ੍ਰੋਜੈਕਟ ਲਾਂਚ ਕੀਤੇ।
He said that he has returned after spending the day in Manipur, where he inaugurated the Science Congress, laid the Foundation Stone for the Sports University, and initiated several other important projects for the North-East.
ਮੈਂ ਆਸ ਕਰਦਾ ਹਾਂ ਕਿ ਇਹ ਸ਼ੁਭ ਦਿਨ ਏਕਤਾ, ਸ਼ਾਂਤੀ ਅਤੇ ਭਾਈਚਾਰੇ ਦੇ ਬੰਧਨ ਮਜ਼ਬੂਤ ਕਰੇਗਾ।
I hope this special day strengthens the bonds of unity, peace and brotherhood.
ਮੈਂ ਆਸ ਕਰਦਾ ਹਾਂ ਕਿ ਇਹ ਸ਼ੁਭ ਦਿਨ ਏਕਤਾ, ਸ਼ਾਂਤੀ ਅਤੇ ਭਾਈਚਾਰੇ ਦੇ ਬੰਧਨ ਮਜ਼ਬੂਤ ਕਰੇਗਾ।
I hope this special day strengthens the bonds of unity, peace and brotherhood.
ਆਪਣੀ ਯਾਤਰਾ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀਨਗਰ ਵਿੱਚ ਵਾਈਬ੍ਰੈਂਟ ਗੁਜਰਾਤ ਗਲੋਬਲ ਟਰੇਡ ਸ਼ੋਅ ਦਾ ਉਦਘਾਟਨ ਕੀਤਾ।
On the first day of his visit on Thursday, he inaugurated Vibrant Gujarat Global Trade Show in Gandhinagar.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading