Advertisement - Remove

ਸਮਾਜ - Example Sentences

samāja  samaaja
ਯੋਗ ਲੋਕਾਂ ਵਿੱਚ ਏਕਤਾ ਵੀ ਵਧਾਉਂਦਾ ਹੈ ਅਤੇ ਇਹ ਸਾਡੇ ਸਮਾਜ ਵਿੱਚ ਸਾਡੇ ਵਿਸ਼ਵ ਨੂੰ ਦਰਪੇਸ਼ ਕਈ ਚੁਣੌਤੀਆਂ ਨੂੰ ਦੂਰ ਕਰ ਸਕਦਾ ਹੈ।
Yoga also furthers unity among people and in our society. This can heal several challenges, that our world faces.
ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਸਮਾਜ ਦੇ ਕਈ ਹੋਰ ਵਰਗਾਂ ਨੂੰ ਜ਼ਰੂਰ ਲਾਭ ਮਿਲੇਗਾ ।
He said that those decisions will immensely benefit farmers, traders, youngsters and various other sections of the society.
ਪ੍ਰਧਾਨ ਮੰਤਰੀ ਨੇ ਕਿਹਾ, ਸਨਦੀ ਲੇਖਾਕਾਰ ਦਾ ਮਿਹਨਤੀ ਭਾਈਚਾਰਾ ਸਾਡੇ ਸਮਾਜ ਵਿੱਚ ਇਮਾਨਦਾਰੀ ਅਤੇ ਬਿਹਤਰ ਕਾਰਪੋਰੇਟ ਪ੍ਰਸ਼ਾਸਨ ਦੇ ਸੱਭਿਆਚਾਰ ਨੂੰ ਅੱਗੇ ਵਧਾ ਰਿਹਾ ਹੈ।
The hardworking fraternity of Chartered Accountants has been furthering the culture of honesty and better corporate governance in our society.
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਮਾਜ ਦੇ ਗ਼ਰੀਬਾਂ, ਕਿਸਾਨਾਂ, ਅਨੁਸੂਚਿਤ ਜਾਤਾਂ, ਦੱਬੇ-ਕੁਚਲੇ ਅਤੇ ਵੰਚਿਤ ਵਰਗਾਂ ਦੇ ਸਸ਼ਕਤੀਕਰਨ ਲਈ ਸਮੁੱਚੇ ਕਦਮ ਉਠਾਏ ਹਨ।
The Prime Minister said that the Union Government has taken all round steps for the empowerment of poor, farmers, scheduled castes, oppressed and the underprivileged sections of the society.
ਪ੍ਰਭਾਵ ਇਸ ਬਿਲ ਨਾਲ ਵੱਡੀ ਸੰਖਿਆ ਵਿੱਚ ਟਰਾਂਸਜੈਂਡਰ ਵਿਅਕਤੀਆਂ ਦੇ ਇਸ ਹਾਸ਼ੀਆਗ੍ਰਸਤ ਤਬਕੇ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਦੇ ਦਾਗ (ਕਲੰਕ) ਭੇਦਭਾਵ ਅਤੇ ਦੁਰਵਿਵਹਾਰ ਨੂੰ ਸਮਾਪਤ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਵੇਗਾ।
Impact The Bill will benefit a large number of transgender persons, mitigate the stigma, discrimination and abuse against this marginalized section and bring them into the mainstream of society.
Advertisement - Remove
ਇਸ ਨਾਲ ਸਮਾਵੇਸ਼ਤਾ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਟਰਾਂਸਜੈਂਡਰ ਵਿਅਕਤੀ ਸਮਾਜ ਦੇ ਲਾਭਕਾਰੀ ਮੈਂਬਰ ਬਣਨਗੇ।
This will lead to inclusiveness and will make the transgender persons productive members of the society.
ਇਹ ਲਿੰਗਕ ਨਿਆਂ ਦੀ ਜਿੱਤ ਹੈ ਅਤੇ ਇਸ ਨਾਲ ਸਮਾਜ ਵਿੱਚ ਸਮਾਨਤਾ ਨੂੰ ਹੁਲਾਰਾ ਮਿਲੇਗਾ।
This is a victory of gender justice and will further equality in society.
ਸਾਥੀਓ, ਸਮਾਜ ਜੀਵਨ ਵਿੱਚ ਕਈ ਗੱਲਾਂ,ਸਮੇਂ ਦੇ ਨਾਲ-ਨਾਲ ਏਨੀਆਂ ਘੁਲ-ਮਿਲ ਜਾਂਦੀਆਂ ਹਨ ਕਿ ਕਈ ਵਾਰੀ ਉਨ੍ਹਾਂ ਚੀਜ਼ਾਂ ਨੂੰ ਸਥਾਈ ਮੰਨ ਲਿਆ ਜਾਂਦਾ ਹੈ।
Friends, Sometimes certain things of the social life get so entangled with time that they are considered to be permanent.
ਮੈਂ ਉਮੀਦ ਕਰਦਾ ਹਾਂ ਕਿ ਇਹ ਤਿਉਹਾਰ ਸਾਡੇ ਸਮਾਜ ਵਿੱਚ ਸ਼ਾਂਤੀ ਅਤੇ ਪ੍ਰਸੰਨਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ।
I hope it furthers the spirit of peace and happiness in our society.
ਉਨ੍ਹਾਂ ਦਾ ਉਦੇਸ਼ ਹਰ ਇੱਕ ਵਿਅਕਤੀ ਦੇ ਜੀਵਨ ਅਤੇ ਸਮਾਜ ਦੀ ਵਿਵਸਥਾ ਨੂੰ ਬਿਹਤਰ ਬਣਾਉਣਾ ਵੀ ਸੀ ।
Their objective was to improve the life of each individual, each family and of society as a whole.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading